ਅਮਰੀਕੀ ਰਾਜਦੂਤ ਰਿਚਰਡ ਰਾਹੁਲ ਵਰਮਾ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ November 24, 2016November 25, 2016admin ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਭਾਰਤ ‘ਚ ਅਮਰੀਕਾ ਦੇ ਰਾਜਦੂਤ ਰਿਚਰਡ ਰਾਹੁਲ ਵਰਮਾ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ | ...